Click here to download Form
ਵੱਲੋਂ
ਮੁਖੀ
ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ
ਪੀ.ਏ.ਯੂ, ਲੁਧਿਆਣਾ ।
ਵੱਲ
ਸਾਰੇ ਡੀਨਜ਼/ ਡਾਇਰੈਕਟਰਜ਼/ ਹੋਰ ਅਫਸਰ,
ਅਤੇ ਵਿਭਾਗਾਂ ਦੇ ਮੁਖੀ, ਪੀ.ਏ.ਯੂ, ਲੁਧਿਆਣਾ ।
ਸਾਰੇ ਬਾਹਰਲੇ ਸਟੇਸ਼ਨਾਂ ਦੇ ਡਾਇਰੈਕਟਰ/ਸਬ ਸਟੇਸ਼ਨ
ਅਤੇ ਸਾਰੇ ਕੇ.ਵੀ.ਕੇ, ਪੀ.ਏ.ਯੂ ।
ਮੀਮੋ ਨੰਬਰ:- ਪੀ.ਬੀ.-ੀ/2025/
ਮਿਤੀ:
ਵਿਸ਼ਾ:- ਸੀਨੀਅਰ ਲੈਬ/ਫੀਲਡ ਹੈਲਪਰ ਦੀ ਆਸਾਮੀ ਰੁ: 12577+800 ਪ੍ਰਤੀ ਮਹੀਨਾ ਫਿਕਸ +ESI & EPF(ਠੇਕੇ ਤੇ) ਭਰਨ ਸਬੰਧੀ ।
ਸੀਨੀਅਰ ਲੈਬ/ਫੀਲਡ ਹੈਲਪਰ ਦੀ ਆਸਾਮੀ ਜਿਹੜੀ ਕਿ ਰੁ: 12577 +800 ਪ੍ਰਤੀ ਮਹੀਨਾ+ESI & EPFਦੇ ਹਿਸਾਬ ਨਾਲ (ਠੇਕੇ ਤੇ) ਭਰਨੀ ਹੈ, ਲਈ ਨਿਰਧਾਰਤ ਯੋਗਤਾਵਾਂ ਹੇਠ ਲਿਖੇ ਅਨੁਸਾਰ ਹਨ।
10+2 with Punjabi up to matric level with four years experience as Jr. Field/Lab.Coordinator/ Jr. Field/Lab Helper
OR
Matric with Punjabi with eight years experience as Jr. Field/Lab.Coordinator/Jr. Field/Lab Helper
OR
Middle with Punjabi with ten years experience as Jr. Field/Lab.Coordinator/Jr. Field/Lab Helper
Age:- 18 years to 50 years.
Desirable:- Preference will be given to the candidates who are already assisting in the conduct of field experiments or handling of samples or laboratory analysis.
Note: 25% and 12% posts are reserved for candidates belonging to scheduled caste/tribes and backward classes belonging to Punjab state respectively; 13% posts reserved for ex-servicemen and 3% posts are reserved for physically handicapped persons.
ਚਾਹਵਾਨ ਉਮੀਦਵਾਰ ਜਿਹੜੇ ਕਿ ਯੋਗਤਾਵਾਂ ਪੂਰੀਆਂ ਕਰਦੇ ਹੋਣ ਸਾਦੇ ਪੇਪਰ ਉਪਰ ਆਪਣਾ ਪੂਰਾ ਬਿਨੈ ਪੱਤਰ ਤਿਆਰ ਕਰਕੇ ਸਰਟੀਫਿਕੇਟ ਦੀਆਂ ਤਸਦੀਕ ਸ਼ੁਦਾ ਕਾਪੀਆਂ ਸਮੇਤ ਅਤੇ 100/-ਰੁਪਏ ਦਾ ਬੈਂਕ ਡਰਾਫਟ, ਕੰਪਟਰੋਲਰ ਪੀ.ਏ.ਯੂ (ਛੋਮਪਟਰੋਲਲੲਰ, ਫਅੂ), ਦੇ ਨਾਂ ਤੇ ਹੋਵੇ, ਇਸ ਦਫਤਰ ਵਿੱਚ 30-04-2025 ਤੱਕ ਭੇਜੋ।ਬਿਨੈ ਪੱਤਰ ਵਿੱਚ ਆਸਾਮੀ ਦਾ ਨਾਂ, ਪਾਸਪੋਰਟ ਸਾਇਜ਼ ਫੋਟੋ, ਵਿਗਿਆਪਨ ਨੰਬਰ, ਮਿਤੀ, ਮੋਬਾਇਲ ਨੰਬਰ ਦਾ ਹਵਾਲਾ ਅਤੇ ਬੈਂਕ ਡਰਾਫਟ ਦੇ ਪਿੱਛੇ ਆਪਣਾ ਨਾਂ, ਮੋਬਾਇਲ ਨੰਬਰ ਅਤੇ ਵਿਗਿਆਪਨ ਨੰਬਰ ਜ਼ਰੂਰ ਦਿੱਤਾ ਜਾਵੇ । ਅਧੂਰੇ ਅਤੇ ਆਖਰੀ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰ ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।ਉਹ ਸਿਲੈਕਸ਼ਨ ਕਮੇਟੀ ਦੇ ਸਾਹਮਣੇ ਮਿਤੀ 13-05-2025 ਨੂੰ ਸਵੇਰੇ 11.00 ਵਜੇ ਨਿਮਨ ਹਸਤਾਖਰ ਦੇ ਦਫਤਰ ਵਿੱਚ ਆਪਣੇ ਅਸਲ ਸਰਟੀਫਿਕੇਟ ਸਮੇਤ ਹਾਜ਼ਰ ਹੋਣ ।
ਦਫਤਰ ਵਿਚ ਹਾਜ਼ਰ ਹੋਣ ਲਈ ਕੋਈ ਟੀ.ਏ/ਡੀ.ਏ ਨਹੀ ਦਿੱਤਾ ਜਾਵੇਗਾ।ਉਮੀਦਵਾਰਾਂ ਦੀਆਂ ਸੇਵਾਵਾਂ ਨਿਯੁਕਤੀ ਉਪਰੰਤ ਕਿਸੇ ਵੀ ਸਮੇਂ ਬਿਨ੍ਹਾਂ ਕਿਸੇ ਨੋਟਿਸ ਦੇ ਖਤਮ ਕੀਤੀਆਂ ਜਾ ਸਕਦੀਆਂ ਹਨ।
*ਨੋਟ:1 ਉਪਰੋਕਤ ਅਨੁਸਾਰ ਜੇਕਰ ਬੈਂਕ ਡਰਾਫਟ ਸਹੀ ਪਤੇ (ਕੰਪਟਰੋਲਰ ਪੀ.ਏ.ਯੂ /ਛੋਮਪਟਰੋਲਲੲਰ, ਫਅੂ) ਤੇ ਨਾ ਹੋਇਆ ਤਾਂ ਬਿਨੈ ਪੱਤਰ ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ ।ਬਿਨੈ ਪੱਤਰ ਹੇਠ ਲਿਖੇ ਪਤੇ ਤੇ ਭੇਜਿਆ ਜਾਵੇ:-
ਮੁਖੀ, ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
ਮੁਖੀ
ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ |